HomePunjabi NewsLiberal Breakingਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਫਿਰਤੋਂ ਜਲਦ ਸ਼ੁਰੂ ਹੋਵੇਗੀ ਆਯੁਸ਼ਮਾਨ ਸਿਹਤ ਯੋਜਨਾ

ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਫਿਰਤੋਂ ਜਲਦ ਸ਼ੁਰੂ ਹੋਵੇਗੀ ਆਯੁਸ਼ਮਾਨ ਸਿਹਤ ਯੋਜਨਾ

ਆਯੁਸ਼ਮਾਨ ਸਿਹਤ ਯੋਜਨਾ ਤਹਿਤ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੇ ਲੋਕਾਂ ਦਾ ਇਲਾਜ ਬੰਦ ਕਰ ਦਿੱਤਾ ਸੀ। ਇਸਦੇ ਚਲਦੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਲਦੀ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਫੰਡ ਜਾਰੀ ਕਰ ਦਿੱਤੇ ਜਾਣਗੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਉਨ੍ਹਾਂ ਨੇ ਫੰਡ ਜਾਰੀ ਕਰਵਾਉਣ ਲਈ ਆਪਣੀ ਟੀਮ ਦਿੱਲੀ ਭੇਜ ਦਿੱਤੀ ਹੈ।

RELATED ARTICLES

Most Popular

Recent Comments