More
    HomePunjabi NewsEntertainmentਬ੍ਰੇਕਿੰਗ : ਚੋਣ ਲੜਨਾ ਮੇਰੇ ਵੱਸ ਦੀ ਗੱਲ ਨਹੀਂ ਹੈ : ਬੱਬੂ...

    ਬ੍ਰੇਕਿੰਗ : ਚੋਣ ਲੜਨਾ ਮੇਰੇ ਵੱਸ ਦੀ ਗੱਲ ਨਹੀਂ ਹੈ : ਬੱਬੂ ਮਾਨ

    ਜਲੰਧਰ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗਾਇਕ ਬੱਬੂ ਮਾਨ ਨੇ ਚੋਣ ਲੜਨ ਦੀਆਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ ਹੈ। ਹਾਲ ਹੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ ਕੇਐੱਸ ਮੱਖਣ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਮਾਨ ਨੇ ਕਿਹਾ ਕਿ ਚੋਣ ਲੜਨਾ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ। ਉਨ੍ਹਾਂ ਮਜ਼ਾਕ ਵਿੱਚ ਕਿਹਾ ਕਿ ਕਲਾਕਾਰਾਂ ਨੂੰ ਵੱਖ-ਵੱਖ ਪਾਰਟੀਆਂ ਤੋਂ ਚੋਣਾਂ ਲੜਨੀਆਂ ਚਾਹੀਦੀਆਂ ਹਨ ਤਾਂ ਜੋ ਐੱਮਐੱਸਪੀ ਅਤੇ ਬੰਦੀ ਸਿੰਘਾਂ ਵਰਗੇ ਮਸਲੇ ਹੱਲ ਹੋ ਸਕਣ।

    RELATED ARTICLES

    Most Popular

    Recent Comments