HomePunjabi NewsLiberal Breakingਕਨੇਡਾ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਬੁਰੀ ਖਬਰ, ਸਰਕਾਰ ਚੁੱਕਣ ਜਾ...

ਕਨੇਡਾ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਬੁਰੀ ਖਬਰ, ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਕੈਨੇਡਾ ਵਿਚ ਪੱਕੇ ਹੋਣ ਦੇ ਸੁਪਨੇ ਦੇਖ ਰਹੇ ਪਰਵਾਸੀਆਂ, ਖਾਸ ਕਰਕੇ ਪੰਜਾਬੀਆਂ ਲਈ ਇੱਕ ਹੋਰ ਝਟਕਾ। ਕੈਨੇਡਾ ਦੀ ਸਰਕਾਰ Labour Market Impact Assessments (LMIA) ਰਾਹੀਂ PR ਲਈ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ਉੱਤੇ ਵਿਚਾਰ ਕਰ ਰਹੀ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਦੱਸਿਆ ਕਿ LMIA ਦਾ ਵੱਡੇ ਪੱਧਰ ‘ਤੇ ਦੁਰਵਰਤੋਂ ਹੋ ਰਹੀ ਹੈ। ਜਿਸਨੂੰ ਰੋਕਣ ਲਈ ਇਹ ਕਦਮ ਚੁੱਕੇ ਗਏ ਹਨ ।

RELATED ARTICLES

Most Popular

Recent Comments