ਲੋਕ ਸਭਾ ਚੋਣਾਂ 2024 ਦੇ ਲਈ ਬਹੁਜਨ ਸਮਾਜ ਪਾਰਟੀ ਨੇ ਖਡੂਰ ਸਾਹਿਬ ਸਮੇਤ 3 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਵੱਲੋਂ ਖਡੂਰ ਸਾਹਿਬ ਤੋਂ ਇੰਜਨੀਅਰ ਸਤਨਾਮ ਸਿੰਘ ਤੂਰ, ਅੰਮ੍ਰਿਤਸਰ ਤੋਂ ਵਿਸ਼ਾਲ ਸੰਧੂ ਅਤੇ ਚੰਡੀਗੜ੍ਹ ਤੋਂ ਡਾ: ਰੀਤੂ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਬਹੁਜਨ ਸਮਾਜ ਪਾਰਟੀ ਨੇ ਖਡੂਰ ਸਾਹਿਬ ਸਮੇਤ 3 ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
RELATED ARTICLES