ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਫ਼ਦ ਨੇ ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ’ਤੇ ਹੋ ਰਹੇ ਅੱਤਿਆਚਾਰਾਂ ਸਮੇਤ ਕਈ ਮੁੱਦੇ ਉਠਾਏ। ਇਸ ਮੌਕੇ ਗੜੀ ਨੇ ਰਾਜਪਾਲ ਦੇ ਅੱਗੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਹੋਰ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ।
ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਦੇ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ
RELATED ARTICLES