ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਇੱਕ ਵਫ਼ਦ ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲੇਗਾ। ਇਹ ਵਫ਼ਦ ਕਰੀਬ 12.30 ਵਜੇ ਰਾਜ ਭਵਨ ਪਹੁੰਚੇਗਾ। ਇਸ ਦੌਰਾਨ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ’ਤੇ ਹੋ ਰਹੇ ਅੱਤਿਆਚਾਰਾਂ ਸਮੇਤ ਕਈ ਮੁੱਦੇ ਉਠਾਏ ਜਾਣਗੇ।
ਬਹੁਜਨ ਸਮਾਜ ਪਾਰਟੀ ਦਾ ਵਫ਼ਦ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕਰੇਗਾ ਮੁਲਾਕਾਤ
RELATED ARTICLES