ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਹੋਈ ਹੈ, ਬਹੁਜਨ ਸਮਾਜ ਪਾਰਟੀ ਨੇ ਆਪਣੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਅਨੁਸ਼ਾਸਨਹੀਨਤਾ ਦੇ ਦੋਸ਼ਾਂ ‘ਤੇ ਪਾਰਟੀ ‘ਚੋਂ ਬਾਹਰ ਕਰ ਦਿੱਤਾ ਹੈ। ਹੁਣ ਉਨ੍ਹਾਂ ਦੀ ਜਗ੍ਹਾ ਅਵਤਾਰ ਸਿੰਘ ਕਰੀਮਪੁਰੀ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜੋ ਪੂਰਵ ਸੰਸਦ ਮੈਂਬਰ ਤੇ ਵਿਧਾਇਕ ਰਹਿ ਚੁੱਕੇ ਹਨ।
ਬ੍ਰੇਕਿੰਗ: ਬਹੁਜਨ ਸਮਾਜ ਪਾਰਟੀ ਨੇ ਆਪਣੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਤੋਂ ਕੱਢਿਆ ਬਾਹਰ
RELATED ARTICLES