HomePunjabi NewsLiberal Breakingਬ੍ਰੇਕਿੰਗ: ਬਹੁਜਨ ਸਮਾਜ ਪਾਰਟੀ ਨੇ ਆਪਣੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ...

ਬ੍ਰੇਕਿੰਗ: ਬਹੁਜਨ ਸਮਾਜ ਪਾਰਟੀ ਨੇ ਆਪਣੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਤੋਂ ਕੱਢਿਆ ਬਾਹਰ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਹੋਈ ਹੈ, ਬਹੁਜਨ ਸਮਾਜ ਪਾਰਟੀ ਨੇ ਆਪਣੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਅਨੁਸ਼ਾਸਨਹੀਨਤਾ ਦੇ ਦੋਸ਼ਾਂ ‘ਤੇ ਪਾਰਟੀ ‘ਚੋਂ ਬਾਹਰ ਕਰ ਦਿੱਤਾ ਹੈ। ਹੁਣ ਉਨ੍ਹਾਂ ਦੀ ਜਗ੍ਹਾ ਅਵਤਾਰ ਸਿੰਘ ਕਰੀਮਪੁਰੀ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜੋ ਪੂਰਵ ਸੰਸਦ ਮੈਂਬਰ ਤੇ ਵਿਧਾਇਕ ਰਹਿ ਚੁੱਕੇ ਹਨ।

RELATED ARTICLES

Most Popular

Recent Comments