HomePunjabi NewsLiberal Breakingਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇਅ 'ਤੇ ਭਾਖੜਾ ਨਹਿਰ ਦਾ ਬੇਲੀ ਪੁਲ ਡਿੱਗਿਆ, 2 ਟਰੱਕ...

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇਅ ‘ਤੇ ਭਾਖੜਾ ਨਹਿਰ ਦਾ ਬੇਲੀ ਪੁਲ ਡਿੱਗਿਆ, 2 ਟਰੱਕ ਲਟਕੇ

ਪਟਿਆਲਾ: ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ ‘ਤੇ ਪਿੰਡ ਪਸਿਆਣਾ ਨੇੜੇ ਭਾਖੜਾ ਨਹਿਰ ਉੱਪਰ ਬਣਿਆ ਬੇਲੀ ਪੁਲ ਵੀਰਵਾਰ ਤੜਕਸਾਰ ਅਚਾਨਕ ਡਿੱਗ ਗਿਆ। ਹਾਦਸੇ ਦੌਰਾਨ ਰੇਤ ਨਾਲ ਭਰੇ ਦੋ ਟਰੱਕ ਪੁਲ ਦੇ ਮਲਬੇ ਵਿੱਚ ਲਟਕ ਗਏ ਅਤੇ ਇੱਕ ਟਰੱਕ ਨੂੰ ਅੱਗ ਲੱਗ ਗਈ। ਘਟਨਾ ਵਿੱਚ ਡਰਾਈਵਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

RELATED ARTICLES

Most Popular

Recent Comments