HomePunjabi NewsLiberal Breakingਬੇਕਿੰਗ : ਪੰਜਾਬ ਦੀਆਂ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਪੰਜਾਬ ਸਰਕਾਰ ਦਾ...

ਬੇਕਿੰਗ : ਪੰਜਾਬ ਦੀਆਂ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਪੰਜਾਬ ਸਰਕਾਰ ਦਾ ਇਕ ਹੋਰ ਕਦਮ

ਪੰਜਾਬ ਸਰਕਾਰ ਨੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਨ ਲਈ ਇੱਕ ਹੋਰ ਫੈਸਲਾ ਲਿਆ ਹੈ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਤਹਿਸੀਲਾਂ ਵਿੱਚ ਰਜਿਸਟਰਾਰ ਅਤੇ ਸਬ-ਰਜਿਸਟਰਾਰ ਦਫਤਰਾਂ ਵਿੱਚ ਲੰਬੇ ਸਮੇਂ ਤੋਂ ਤਾਇਨਾਤ ਸਹਾਇਕਾਂ ਅਤੇ ਸੇਵਕਾਂ ਨੂੰ ਹੁਣ ਤਬਦੀਲ ਕੀਤਾ ਜਾਵੇਗਾ। ਇਸ ਸਬੰਧੀ ਮਾਲ ਵਿਭਾਗ ਵੱਲੋਂ ਸਾਰੇ ਡੀ.ਸੀ. ਨੂੰ ਹੁਕਮ ਜਾਰੀ ਕੀਤੇ ਗਏ ਹਨ।

RELATED ARTICLES

Most Popular

Recent Comments