HomePunjabi NewsLiberal Breakingਬੇਕਿੰਗ: ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਨੂੰ ਪੰਥ ਰਤਨ ਦੇਣ...

ਬੇਕਿੰਗ: ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਨੂੰ ਪੰਥ ਰਤਨ ਦੇਣ ਦੀ ਕੀਤੀ ਮੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਕੀਤੀ ਗਈ ਹੈ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਡਾ: ਮਨਮੋਹਨ ਸਿੰਘ ਦੇ ਯੋਗਦਾਨ ਨੂੰ ਸਿੱਖ ਕੌਮ ਲਈ ਇਤਿਹਾਸਕ ਅਤੇ ਵਿਲੱਖਣ ਦੱਸਿਆ ਹੈ।

RELATED ARTICLES

Most Popular

Recent Comments