HomePunjabi NewsLiberal Breakingਬੇਕਿੰਗ : ਪੰਜਾਬ ਸਰਕਾਰ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕਰੇਗੀ...

ਬੇਕਿੰਗ : ਪੰਜਾਬ ਸਰਕਾਰ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕਰੇਗੀ ਪ੍ਰੋਜੈਕਟ

ਪੰਜਾਬ ਸਰਕਾਰ ਨੇ ਸੂਬੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ 2400 ਕਰੋੜ ਰੁਪਏ ਦਾ ਇੱਕ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਯੋਜਨਾ ਤਹਿਤ ਸੂਬੇ ਭਰ ਵਿੱਚ ਲਿੰਕ ਸੜਕਾਂ ਨੂੰ ਬਿਹਤਰ ਬਣਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਦੇ ਪਿੰਡ ਢਢੋਗਲ ਵਿਖੇ ਦੋ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

RELATED ARTICLES

Most Popular

Recent Comments