ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਪਿੰਡ ਮੂਸੇ ਦਾ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਤੋਂ ਬਾਅਦ ਕਈ ਪਿੰਡਾਂ ਵਿੱਚ ਸਰਬ ਸੰਮਤੀ ਦੇ ਨਾਲ ਪੰਚਾਇਤਾਂ ਦੀ ਚੋਣ ਕੀਤੀ ਜਾ ਰਹੀ ਹੈ ਇਸੇ ਦੇ ਤਹਿਤ ਪਿੰਡ ਮੂਸੇ ਦੇ ਸਰਪੰਚ ਵਜੋਂ ਬਲਕੌਰ ਸਿੰਘ ਵੀ ਚੋਣ ਕੀਤੀ ਗਈ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੂਸੇ ਪਿੰਡ ਦਾ ਸਰਬਸੰਮਤੀ ਨਾਲ ਚੁਣਿਆ ਸਰਪੰਚ
RELATED ARTICLES