ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਠਿੰਡਾ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜ ਸਕਦੇ ਹਨ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਬਲਕੌਰ ਸਿੰਘ ਨੇ ਬਠਿੰਡਾ ਤੋਂ ਚੋਣ ਲੜਨ ਦੀਆਂ ਤਿਆਰੀਆਂ ਕਰ ਰਹੀਆਂ ਹਨ। ਅਤੇ ਉਹ ਆਜ਼ਾਦ ਉਮੀਦਵਾਰ ਦੇ ਤੌਰ ਤੇ ਲੋਕ ਸਭਾ ਚੋਣਾਂ ਦੇ ਵਿੱਚ ਖੜੇ ਹੋਣਗੇ। ਦੱਸ ਦਈਏ ਕਿ ਬਲਕੌਰ ਸਿੰਘ ਕਾਂਗਰਸ ਪਾਰਟੀ ਦੇ ਨਾਲ ਸਬੰਧ ਰੱਖਦੇ ਹਨ ਪਰ ਉਹਨਾਂ ਨੇ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ।
ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬਠਿੰਡਾ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਲੜਨਗੇ ਚੋਣ
RELATED ARTICLES