HomePunjabi NewsLiberal Breakingਬਲਕੌਰ ਸਿੰਘ ਨੇ ਲਗਾਏ ਪੰਜਾਬ ਸਰਕਾਰ ਤੇ ਗੰਭੀਰ ਦੋਸ਼ ਕਿਹਾ, ਬੱਚੇ ਦੇ...

ਬਲਕੌਰ ਸਿੰਘ ਨੇ ਲਗਾਏ ਪੰਜਾਬ ਸਰਕਾਰ ਤੇ ਗੰਭੀਰ ਦੋਸ਼ ਕਿਹਾ, ਬੱਚੇ ਦੇ ਲੀਗਲ ਡਾਕੂਮੈਂਟ ਮੰਗ ਰਹੀ ਸਰਕਾਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਸ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸੀਐਮ ਮਾਨ ਉਸ ਨੂੰ ਜੇਲ੍ਹ ਭੇਜ ਕੇ ਜਾਂਚ ਕਰਵਾ ਸਕਦੇ ਹਨ।

RELATED ARTICLES

Most Popular

Recent Comments