Sunday, July 7, 2024
HomePunjabi NewsLiberal Breakingਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਨਹੀਂ ਲੜਨਗੇ ਬਲਕੌਰ ਸਿੰਘ, ਜਾਣੋ ਕਿਉਂ

ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਨਹੀਂ ਲੜਨਗੇ ਬਲਕੌਰ ਸਿੰਘ, ਜਾਣੋ ਕਿਉਂ

ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਹੁਣ ਬਠਿੰਡਾ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਨਹੀਂ ਲੜਨਗੇ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਮੁਲਾਕਾਤ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਨੇ ਇਹ ਬਿਆਨ ਜਾਰੀ ਕੀਤਾ ਹੈ ਉਹ ਹੁਣ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦਾ ਸਮਰਥਨ ਕਰਨਗੇ ਅਤੇ ਉਹਨਾਂ ਦਾ ਸਾਥ ਦੇਣਗੇ।

RELATED ARTICLES

Most Popular

Recent Comments