ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ, ਬਲਵੰਤ ਸਿੰਘ ਨੂੰ 40.92 ਕਰੋੜ ਰੁਪਏ ਦੇ ਬੈਂਕ ਘੁਟਾਲੇ ਦੇ ਮਾਮਲੇ ‘ਚ Enforcement Directorate (ED) ਨੇ ਗ੍ਰਿਫ਼ਤਾਰ ਕੀਤਾ ਹੈ। ਮੋਹਾਲੀ ਕੋਰਟ ਨੇ ਬਲਵੰਤ ਸਿੰਘ ਨੂੰ 4 ਦਿਨ ਦੇ ਰਿਮਾਂਡ ‘ਤੇ ਭੇਜਿਆ ਹੈ। ਘੁਟਾਲੇ ਦੇ ਸਬੰਧ ਵਿੱਚ ਉਹ ਪਹਿਲਾਂ ਹੀ ਭਗੌੜੇ ਵਜੋਂ ਘੋਸ਼ਿਤ ਕੀਤਾ ਗਿਆ ਸੀ।
ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ, ਬਲਵੰਤ ਸਿੰਘ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ
RELATED ARTICLES