ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਧਾਰਮਿਕ ਵਿਸ਼ਿਆਂ ‘ਤੇ ਏਆਈ (AI) ਅਧਾਰਤ ਵੀਡੀਓ ਅਤੇ ਨਕਲੀ ਫਿਲਮਾਂ ਬਣਾਉਣ ‘ਤੇ ਰੋਕ ਲਗਾ ਦਿੱਤੀ ਹੈ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਇਹ ਆਧੁਨਿਕ ਤਕਨਾਲੋਜੀ ਸਿੱਖ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਲਈ ਘਾਤਕ ਸਿੱਧ ਹੋ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਧਾਰਮਿਕ ਮਰਿਯਾਦਾ ਦੀ ਰਾਖੀ ਲਈ ਅਜਿਹੀਆਂ ਫਿਲਮਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਧਾਰਮਿਕ ਵਿਸ਼ਿਆਂ ‘ਤੇ AI ਫਿਲਮਾਂ ‘ਤੇ ਰੋਕ: ਜਥੇਦਾਰ ਕੁਲਦੀਪ ਸਿੰਘ ਗੜਗੱਜ
RELATED ARTICLES


