Friday, July 5, 2024
HomePunjabi NewsLiberal Breakingਸ਼੍ਰੀ ਦਰਬਾਰ ਸਾਹਿਬ ਵਿੱਖੇ ਫ਼ਿਲਮਾਂ ਦੇ ਪ੍ਰਮੋਸ਼ਨ ਕਰਨ ਤੇ ਲਗਾਈ ਗਈ ਰੋਕ

ਸ਼੍ਰੀ ਦਰਬਾਰ ਸਾਹਿਬ ਵਿੱਖੇ ਫ਼ਿਲਮਾਂ ਦੇ ਪ੍ਰਮੋਸ਼ਨ ਕਰਨ ਤੇ ਲਗਾਈ ਗਈ ਰੋਕ

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੁਣ ਕਿਸੇ ਵੀ ਤਰ੍ਹਾਂ ਦੀਆਂ ਫਿਲਮ ਦੀ ਪ੍ਰਮੋਸ਼ਨ ਤੇ ਪੂਰੀ ਤਰ੍ਹਾਂ ਦੇ ਨਾਲ ਰੋਕ ਲਗਾ ਦਿੱਤੀ ਗਈ ਹੈ ਤੇ ਵੀਡੀਓਗ੍ਰਾਫੀ ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਫਿਲਮਾਂ ਨੂੰ ਪ੍ਰਮੋਟ ਕਰਨ ਦਾ ਸਥਾਨ ਨਹੀਂ ਹੈ।

RELATED ARTICLES

Most Popular

Recent Comments