ਬ੍ਰੇਕਿੰਗ: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। 15 ਅਕਤੂਬਰ ਤੱਕ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਛੁੱਟੀ ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
15 ਅਕਤੂਬਰ ਤੱਕ ਪੰਜਾਬ ਪੁਲਿਸ ਦੀਆਂ ਛੁੱਟੀਆਂ ਤੇ ਲੱਗੀ ਰੋਕ
RELATED ARTICLES