ਬੰਗਲਾਦੇਸ਼ ਨੇ ਪਹਿਲੇ ਟੀ-20 ‘ਚ ਭਾਰਤ ਨੂੰ 128 ਦੌੜਾਂ ਦਾ ਟੀਚਾ ਦਿੱਤਾ ਹੈ। ਗਵਾਲੀਅਰ ਦੇ ਮਾਧਵਰਾਵ ਸਿੰਧੀਆ ਸਟੇਡੀਅਮ ‘ਚ ਐਤਵਾਰ ਨੂੰ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਬੰਗਲਾਦੇਸ਼ ਦੀ ਟੀਮ 19.5 ਓਵਰਾਂ ਵਿੱਚ 127 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਭਾਰਤ ਵੱਲੋਂ ਵਰੁਣ ਚੱਕਰਵਰਤੀ ਅਤੇ ਅਰਸ਼ਦੀਪ ਸਿੰਘ ਨੇ 3-3 ਵਿਕਟਾਂ ਲਈਆਂ।
ਬੰਗਲਾਦੇਸ਼ ਨੇ ਪਹਿਲੇ ਟੀ-20 ‘ਚ ਭਾਰਤ ਨੂੰ ਦਿੱਤਾ 128 ਦੌੜਾਂ ਦਾ ਟੀਚਾ
RELATED ARTICLES


