HomePunjabi NewsLiberal Breakingਬੰਗਲਾਦੇਸ਼ ਨੇ ਭਾਰਤ ਤੋਂ ਸ਼ੇਖ ਹਸੀਨਾ ਨੂੰ ਵਾਪਸ ਭੇਜਣ ਦੀ ਕੀਤੀ ਮੰਗ

ਬੰਗਲਾਦੇਸ਼ ਨੇ ਭਾਰਤ ਤੋਂ ਸ਼ੇਖ ਹਸੀਨਾ ਨੂੰ ਵਾਪਸ ਭੇਜਣ ਦੀ ਕੀਤੀ ਮੰਗ

ਬੰਗਲਾਦੇਸ਼ ਨੇ ਸੋਮਵਾਰ ਨੂੰ ਭਾਰਤ ਤੋਂ ਸ਼ੇਖ ਹਸੀਨਾ ਨੂੰ ਵਾਪਸ ਭੇਜਣ ਦੀ ਮੰਗ ਕੀਤੀ। ਇਕ ਰਿਪੋਰਟ ਮੁਤਾਬਕ ਬੰਗਲਾਦੇਸ਼ ਦੇ ਵਿਦੇਸ਼ ਸਲਾਹਕਾਰ ਤੌਹੀਦ ਹੁਸੈਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ ਗ੍ਰਹਿ ਮਾਮਲਿਆਂ ਦੇ ਸਲਾਹਕਾਰ ਜਹਾਂਗੀਰ ਆਲਮ ਚੌਧਰੀ ਨੇ ਕਿਹਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਦੀ ਪ੍ਰਕਿਰਿਆ ਚੱਲ ਰਹੀ ਹੈ।

RELATED ARTICLES

Most Popular

Recent Comments