ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣਨਗੇ। ਨਰਿੰਦਰ ਮੋਦੀ ਸ਼ਾਮ 7:15 ਵਜੇ ਰਾਸ਼ਟਰਪਤੀ ਭਵਨ ‘ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਭਾਰਤ ਦੇ 7 ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਗਿਆ ਹੈ। ਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਲਾਲ ਕ੍ਰਿਸ਼ਨ ਅਡਵਾਣੀ ਦੇ ਨਾਲ ਮੁਲਾਕਾਤ ਕੀਤੀ।
ਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਲਾਲ ਕ੍ਰਿਸ਼ਨ ਅਡਵਾਣੀ ਦੇ ਨਾਲ ਮੁਲਾਕਾਤ ਕੀਤੀ
RELATED ARTICLES