ਬੰਗਲਾਦੇਸ਼ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ ਹਿੰਸਾ ਦੇ ਵਿੱਚ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮਿਆਂਮਾਰ ਤੋਂ ਭੱਜ ਰਹੇ ਰੋਹਿੰਗਿਆ ਮੁਸਲਮਾਨਾਂ ਦੇ ਅਜਿਹੇ ਹੀ ਇੱਕ ਸਮੂਹ ‘ਤੇ ਸਰਹੱਦ ਨੇੜੇ ਡਰੋਨ ਨਾਲ ਹਮਲਾ ਕੀਤਾ ਗਿਆ। ਇਸ ਡਰੋਨ ਹਮਲੇ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਕਰੀਬ 200 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਬੰਗਲਾਦੇਸ਼ ਹਿੰਸਾ: ਡਰੋਨ ਹਮਲੇ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਕਰੀਬ 200 ਲੋਕਾਂ ਦੀ ਮੌਤ
RELATED ARTICLES