HomePunjabi NewsLiberal Breakingਬੰਗਲਾਦੇਸ਼ ਹਿੰਸਾ: ਡਰੋਨ ਹਮਲੇ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਕਰੀਬ 200 ਲੋਕਾਂ...

ਬੰਗਲਾਦੇਸ਼ ਹਿੰਸਾ: ਡਰੋਨ ਹਮਲੇ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਕਰੀਬ 200 ਲੋਕਾਂ ਦੀ ਮੌਤ

ਬੰਗਲਾਦੇਸ਼ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ ਹਿੰਸਾ ਦੇ ਵਿੱਚ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮਿਆਂਮਾਰ ਤੋਂ ਭੱਜ ਰਹੇ ਰੋਹਿੰਗਿਆ ਮੁਸਲਮਾਨਾਂ ਦੇ ਅਜਿਹੇ ਹੀ ਇੱਕ ਸਮੂਹ ‘ਤੇ ਸਰਹੱਦ ਨੇੜੇ ਡਰੋਨ ਨਾਲ ਹਮਲਾ ਕੀਤਾ ਗਿਆ। ਇਸ ਡਰੋਨ ਹਮਲੇ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਕਰੀਬ 200 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।

RELATED ARTICLES

Most Popular

Recent Comments