ਪੰਜਾਬ ਸਰਕਾਰ ਵੱਲੋਂ ਅੱਜ ਕੈਬਨਟ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਰਕਾਰ ਵੱਲੋਂ ਚਾਲੀ ਨਵੇਂ ਹੁਨਰ ਸਕੂਲ ਸਥਾਪਿਤ ਕੀਤੇ ਜਾਣਗੇ। ਤਾਂ ਜੋ ਨੌਜਵਾਨਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਦੇ ਨਾਲ ਹੀ, ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਲਈ ਬ੍ਰਿਟਿਸ਼ ਕੌਂਸਲ ਨਾਲ ਦੋ ਸਾਲਾਂ ਦੇ ਸਮਝੌਤੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਬੈਕਿੰਗ : ਉੱਚ ਸਿੱਖਿਆ ਦੇਣ ਲਈ ਸਰਕਾਰ ਵੱਲੋਂ ਚਾਲੀ ਨਵੇਂ ਹੁਨਰ ਸਕੂਲ ਸਥਾਪਿਤ ਕੀਤੇ ਜਾਣਗੇ
RELATED ARTICLES


