ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਰੱਦ ਕਰ ਦਿੱਤਾ ਗਿਆ ਹੈ, ਇਸਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਬਨਵਾਰੀ ਲਾਲ ਪੁਰੋਹਿਤ ਹੀ ਪੰਜਾਬ ਦੇ ਰਾਜਪਾਲ ਬਣੇ ਰਹਿਣਗੇ। ਹਾਲ ਹੀ ‘ਚ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਸਿਆਸਤ ‘ਚ ਚਰਚਾਵਾਂ ਦਾ ਬਾਜ਼ਾਰ ਗਰਮ ਰਿਹਾ।
ਬਨਵਾਰੀ ਲਾਲ ਪੁਰੋਹਿਤ ਹੀ ਰਹਿਣਗੇ ਪੰਜਾਬ ਦੇ ਰਾਜਪਾਲ, ਅਸਤੀਫ਼ਾ ਨਾਮਨਜ਼ੂਰ
RELATED ARTICLES


