Friday, July 5, 2024
HomePunjabi NewsLiberal Breakingਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤਾ ਅਸਤੀਫਾ

ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤਾ ਅਸਤੀਫਾ

ਪੰਜਾਬ ਸਰਕਾਰ ਦੇ ਮੰਤਰੀ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਅਸਤੀਫਾ ਦੇ ਦਿੱਤਾ ਹੈ। ਸੰਸਦ ਮੈਂਬਰ ਬਨਣ ਤੋਂ ਬਾਅਦ ਮੀਤ ਹੇਅਰ ਨੇ ਵਿਧਾਇਕੀ ਤੋਂ ਅਸਤੀਫ਼ਾ ਦਿੱਤਾ ਹੈ । ਜਿਸ ਤੋਂ ਬਾਅਦ ਹੁਣ ਬਰਨਾਲਾ ਸੀਟ ਖਾਲੀ ਹੋ ਗਈ ਹੈ ਜਿਸ ਉੱਤੇ ਜ਼ਿਮਨੀ ਚੋਣ ਕਰਵਾਈ ਜਾਵੇਗੀ। ਸੰਵਿਧਾਨ ਮੁਤਾਬਕ ਇੱਕ ਸੀਟ ਖਾਲੀ ਕਰਨੀ ਪੈਣੀ ਸੀ ਜਿਸ ਕਰਕੇ ਮੰਤਰੀ ਨੇ ਵਿਧਾਇਕੀ ਤੋਂ ਅਸਤੀਫ਼ਾ ਦਿੱਤਾ ਹੈ।

RELATED ARTICLES

Most Popular

Recent Comments