ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ, ਚਲਾਇਆ ਗਿਆ ਸਰਚ ਆਪਰੇਸ਼ਨ

ਪੰਜਾਬ ਪੁਲਿਸ ਬਠਿੰਡਾ ਵਲੋਂ ਸਾਂਝੇ ਅਪ੍ਰੇਸ਼ਨ ਤਹਿਤ ਬਠਿੰਡਾ ਅਤੇ ਮਾਨਸਾ ਵਿਖੇ ਅੱਜ ਨਸ਼ੇ ਦੇ ਤਸਕਰਾਂ ਖਿਲਾਫ਼ ਵਿਸ਼ੇਸ਼ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਮੁਹਿੰਮ ਤਹਿਤ ਸ਼ੱਕੀ ਠਿਕਾਣਿਆਂ ਤੇ ਤਲਾਸ਼ੀ ਅਭਿਆਨ ਚਲਾਇਆ ਜਾਵੇਗਾ । ਇਸ ਅਭਿਆਨ ਦਾ ਨਸ਼ੇ ਅਤੇ ਨਸ਼ੇ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਹੈ ।

MUST READ