More
    HomePunjabi NewsLiberal Breakingਬ੍ਰੇਕਿੰਗ: ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਤੇ ਟੈਸਟ ਟੀਮ ਦਾ ਐਲਾਨ, ਈਸ਼ਾਨ ਕਿਸ਼ਨ ਦੀ...

    ਬ੍ਰੇਕਿੰਗ: ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਤੇ ਟੈਸਟ ਟੀਮ ਦਾ ਐਲਾਨ, ਈਸ਼ਾਨ ਕਿਸ਼ਨ ਦੀ ਵਾਪਸੀ, ਬੁਮਰਾਹ-ਜਡੇਜਾ ਨੂੰ ਆਰਾਮ

    ਮੁੰਬਈ: ਬੀਸੀਸੀਆਈ (BCCI) ਨੇ ਅਫ਼ਗਾਨਿਸਤਾਨ ਖ਼ਿਲਾਫ਼ ਹੋਣ ਵਾਲੀ ਆਗਾਮੀ ਘਰੇਲੂ ਸੀਰੀਜ਼ ਲਈ ਭਾਰਤੀ ਟੈਸਟ ਅਤੇ ਵਨਡੇ ਟੀਮ ਦਾ ਐਲਾਨ ਕਰ ਦਿੱਤਾ ਹੈ। ਸ਼ੁਭਮਨ ਗਿੱਲ ਦੋਵਾਂ ਫਾਰਮੈਟਾਂ ਵਿੱਚ ਟੀਮ ਦੀ ਕਪਤਾਨੀ ਕਰਨਗੇ। ਵਨਡੇ ਟੀਮ ਵਿੱਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਸਟਾਰ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਦੀ ਲੰਬੇ ਸਮੇਂ ਬਾਅਦ ਵਨਡੇ ਟੀਮ ਵਿੱਚ ਵਾਪਸੀ ਹੋਈ ਹੈ। ਵਰਕਲੋਡ ਮੈਨੇਜਮੈਂਟ ਦੇ ਤਹਿਤ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਹਰਫ਼ਨਮੌਲਾ ਰਵਿੰਦਰ ਜਡੇਜਾ ਨੂੰ ਆਰਾਮ ਦਿੱਤਾ ਗਿਆ ਹੈ।

    RELATED ARTICLES

    Most Popular

    Recent Comments