More
    HomePunjabi NewsLiberal Breakingਬੀਸੀਸੀਆਈ ਨੇ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ

    ਬੀਸੀਸੀਆਈ ਨੇ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ

    ਬੀਸੀਸੀਆਈ ਨੇ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ। ਸਮ੍ਰਿਤੀ ਮੰਧਾਨਾ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਵਿਸ਼ਵ ਕੱਪ 3 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਫਾਈਨਲ ਮੈਚ 20 ਅਕਤੂਬਰ ਨੂੰ ਖੇਡਿਆ ਜਾਵੇਗਾ। ਭਾਰਤੀ ਟੀਮ ਦਾ ਪਹਿਲਾ ਮੈਚ 4 ਅਕਤੂਬਰ ਨੂੰ ਨਿਊਜ਼ੀਲੈਂਡ ਨਾਲ ਹੋਵੇਗਾ।

    RELATED ARTICLES

    Most Popular

    Recent Comments