ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਦੀਆਂ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਹੈ । ਆਪ ਸਰਕਾਰ ਨੇ ਐਲਾਨ ਕੀਤਾ ਹੈ ਕਿ ਜੇਕਰ ਦੁਬਾਰਾ ਉਹਨਾਂ ਦੀ ਸਰਕਾਰ ਬਣਦੀ ਹੈ ਤਾਂ ਔਰਤਾਂ ਨੂੰ 2100 ਰੁਪਏ ਮਹੀਨੇ ਦਾ ਦਿੱਤਾ ਜਾਵੇਗਾ। ਦਿੱਲੀ ਸਰਕਾਰ ਨੇ ਕਰਤਾ 1000 ਰੁਪੇ ਵੰਡਣ ਦਾ ਐਲਾਨ। ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਦਿੱਤਾ ਮਹਿਲਾਵਾਂ ਨੂੰ ਤੋਹਫ਼ਾ ਦੋਬਾਰਾ ਸਰਕਾਰ ਬਣੀ ਤਾਂ ਮਹਿਲਾਵਾਂ ਨੂੰ ਦੇਵਾਂਗੇ 2100 ਰੁਪੇ ਹਰ ਮਹੀਨੇ।
ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਦੀਆਂ ਮਹਿਲਾਵਾਂ ਲਈ ਕਰਤਾ ਵੱਡਾ ਐਲਾਨ
RELATED ARTICLES