Sunday, July 7, 2024
HomePunjabi NewsLiberal Breakingਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ੁਰੂ ਹੋਇਆ ਆਪਸੀ ਕਲੇਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ੁਰੂ ਹੋਇਆ ਆਪਸੀ ਕਲੇਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿੱਚ ਕਲੇਸ਼ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਲਾਲ ਸਿੰਘ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ 20 ਅਪ੍ਰੈਲ ਨੂੰ ਇੱਕ ਖਾਸ ਮੀਟਿੰਗ ਬੁਲਾਈ ਹੈ । ਦੱਸ ਦਈਏ ਕਿ ਕਾਂਗਰਸ ਨੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਨੂੰ ਟਿਕਟ ਦੇ ਦਿੱਤੀ ਹੈ ਜਿਸ ਦੇ ਚਲਦੇ ਪਾਰਟੀ ਦੇ ਇਸ ਫੈਸਲੇ ਦਾ ਸੀਨੀਅਰ ਆਗੂ ਲਾਲ ਸਿੰਘ ਅਤੇ ਉਹਨਾਂ ਦੇ ਸਮਰਥਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments