ਸਿੱਖਿਆ ਵਿਭਾਗ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਨਿੱਜੀ ਸਕੂਲਾਂ ’ਚ ਕਿਤਾਬਾਂ ਅਤੇ ਵਰਦੀਆਂ ਆਦਿ ਨਹੀਂ ਵੇਚੀਆਂ ਜਾ ਸਕਦੀਆਂ। ਇਸ ਦੇ ਨਾਲ ਹੀ ਕਿਤਾਬਾਂ ਅਤੇ ਹੋਰ ਸਮੱਗਰੀ ‘ਤੇ ਸਕੂਲ ਦਾ ਨਾਂ ਨਹੀਂ ਲਿਖਿਆ ਜਾ ਸਕਦਾ। ਮਾਪਿਆਂ ‘ਤੇ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਆਦਿ ਖ਼ਰੀਦਣ ਲਈ ਦਬਾਅ ਨਹੀਂ ਪਾਇਆ ਜਾਵੇਗਾ। ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਨਿੱਜੀ ਸਕੂਲਾਂ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ।
ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਦਿਸ਼ਾ ਨਿਰਦੇਸ਼ ਜਾਰੀ
RELATED ARTICLES