HomePunjabi NewsLiberal Breakingਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

ਸਿੱਖਿਆ ਵਿਭਾਗ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਨਿੱਜੀ ਸਕੂਲਾਂ ’ਚ ਕਿਤਾਬਾਂ ਅਤੇ ਵਰਦੀਆਂ ਆਦਿ ਨਹੀਂ ਵੇਚੀਆਂ ਜਾ ਸਕਦੀਆਂ। ਇਸ ਦੇ ਨਾਲ ਹੀ ਕਿਤਾਬਾਂ ਅਤੇ ਹੋਰ ਸਮੱਗਰੀ ‘ਤੇ ਸਕੂਲ ਦਾ ਨਾਂ ਨਹੀਂ ਲਿਖਿਆ ਜਾ ਸਕਦਾ। ਮਾਪਿਆਂ ‘ਤੇ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਆਦਿ ਖ਼ਰੀਦਣ ਲਈ ਦਬਾਅ ਨਹੀਂ ਪਾਇਆ ਜਾਵੇਗਾ। ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਨਿੱਜੀ ਸਕੂਲਾਂ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ।

RELATED ARTICLES

Most Popular

Recent Comments