ਨਿਊਜ਼ੀਲੈਂਡ ਦੇ ਕਪਤਾਨ ਟਿਮ ਸਾਊਥੀ ਨੇ ਭਾਰਤ ਦੌਰੇ ਤੋਂ ਠੀਕ ਪਹਿਲਾਂ ਕਪਤਾਨੀ ਛੱਡ ਦਿੱਤੀ ਹੈ। ਉਨ੍ਹਾਂ ਦੀ ਜਗ੍ਹਾ ਟਾਮ ਲੈਥਮ ਨੂੰ ਟੀਮ ਦਾ ਨਵਾਂ ਕਪਤਾਨ ਬਣਾਇਆ ਗਿਆ ਹੈ। ਉਹ 16 ਅਕਤੂਬਰ ਤੋਂ ਭਾਰਤੀ ਦੌਰੇ ‘ਤੇ ਆਉਣ ਵਾਲੀ ਕੀਵੀ ਟੀਮ ਦੀ ਕਪਤਾਨੀ ਕਰੇਗਾ। ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਮੰਗਲਵਾਰ ਰਾਤ ਨੂੰ ਇਹ ਜਾਣਕਾਰੀ ਦਿੱਤੀ। 35 ਸਾਲਾ ਸਾਊਦੀ ਨੇ ਕਿਹਾ- ‘ਮੈਂ ਟੀਮ ਦੇ ਹਿੱਤ ‘ਚ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ।
ਭਾਰਤ ਦੌਰੇ ਤੋਂ ਪਹਿਲਾਂ ਨਿਊਜ਼ੀਲੈਂਡ ਦੇ ਕਪਤਾਨ ਟਿਮ ਸਾਊਥੀ ਨੇ ਛੱਡੀ ਕਪਤਾਨੀ
RELATED ARTICLES