HomePunjabi NewsLiberal Breakingਭਾਰਤ ਦੌਰੇ ਤੋਂ ਪਹਿਲਾਂ ਨਿਊਜ਼ੀਲੈਂਡ ਦੇ ਕਪਤਾਨ ਟਿਮ ਸਾਊਥੀ ਨੇ ਛੱਡੀ ਕਪਤਾਨੀ

ਭਾਰਤ ਦੌਰੇ ਤੋਂ ਪਹਿਲਾਂ ਨਿਊਜ਼ੀਲੈਂਡ ਦੇ ਕਪਤਾਨ ਟਿਮ ਸਾਊਥੀ ਨੇ ਛੱਡੀ ਕਪਤਾਨੀ

ਨਿਊਜ਼ੀਲੈਂਡ ਦੇ ਕਪਤਾਨ ਟਿਮ ਸਾਊਥੀ ਨੇ ਭਾਰਤ ਦੌਰੇ ਤੋਂ ਠੀਕ ਪਹਿਲਾਂ ਕਪਤਾਨੀ ਛੱਡ ਦਿੱਤੀ ਹੈ। ਉਨ੍ਹਾਂ ਦੀ ਜਗ੍ਹਾ ਟਾਮ ਲੈਥਮ ਨੂੰ ਟੀਮ ਦਾ ਨਵਾਂ ਕਪਤਾਨ ਬਣਾਇਆ ਗਿਆ ਹੈ। ਉਹ 16 ਅਕਤੂਬਰ ਤੋਂ ਭਾਰਤੀ ਦੌਰੇ ‘ਤੇ ਆਉਣ ਵਾਲੀ ਕੀਵੀ ਟੀਮ ਦੀ ਕਪਤਾਨੀ ਕਰੇਗਾ। ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਮੰਗਲਵਾਰ ਰਾਤ ਨੂੰ ਇਹ ਜਾਣਕਾਰੀ ਦਿੱਤੀ। 35 ਸਾਲਾ ਸਾਊਦੀ ਨੇ ਕਿਹਾ- ‘ਮੈਂ ਟੀਮ ਦੇ ਹਿੱਤ ‘ਚ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ।

RELATED ARTICLES

Most Popular

Recent Comments