Monday, July 8, 2024
HomePunjabi NewsLiberal Breakingਭਗਵੰਤ ਮਾਨ ਸਰਕਾਰ ਨੇ ਸਿੱਖਿਆ ਖੇਤਰ ਵਿਚ ਲਿਆ ਵੱਡਾ ਫ਼ੈਸਲਾ, ਵਿਦਿਅਰਥੀਆਂ ਨੂੰ...

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਖੇਤਰ ਵਿਚ ਲਿਆ ਵੱਡਾ ਫ਼ੈਸਲਾ, ਵਿਦਿਅਰਥੀਆਂ ਨੂੰ ਮਿਲੇਗਾ ਲਾਭ

ਲੋਕ ਸਭਾ ਚੋਣਾਂ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਖੇਤਰ ਵਿਚ ਵੱਡਾ ਫ਼ੈਸਲਾ ਲਿਆ ਹੈ। ਜਿਸ ਦੇ ਚੱਲਦੇ JEE/NEET ਅਤੇ CLAT ਵਰਗੀਆਂ ਪ੍ਰੀਖਿਆਵਾਂ ਲਈ ਮੁਫ਼ਤ ਰਿਹਾਇਸ਼ੀ ਕੋਚਿੰਗ ਸ਼ੁਰੂ ਕੀਤੀ ਜਾਵੇਗੀ। ਇਹ ਕੋਚਿੰਗ 6 ਜੂਨ ਨੂੰ ਰਿਹਾਇਸ਼ੀ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਲੁਧਿਆਣਾ ਵਿਖੇ ਸ਼ੁਰੂ ਹੋਵੇਗੀ।

RELATED ARTICLES

Most Popular

Recent Comments