ਪੰਜਾਬ 04 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਵੀ ਪਰਗਟ ਸਿੰਘ ਨੂੰ ‘ਕਪਤਾਨ ਸਾਹਿਬ’ ਕਹਿੰਦੇ ਹਨ। ਉਨ੍ਹਾਂ ਦੱਸਿਆ ਕਿ ਪਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿ ਚੁੱਕੇ ਹਨ ਅਤੇ ਉਹ ਖ਼ੁਦ ਹਾਕੀ ਦੇ ਪ੍ਰਸ਼ੰਸਕ ਹਨ।
ਬ੍ਰੇਕਿੰਗ : ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਭਗਵੰਤ ਮਾਨ ਨੇ ਦਿੱਤੀ ਵਧਾਈ, ਕਿਹਾ ‘ਕਪਤਾਨ ਸਾਹਿਬ’
RELATED ARTICLES


