ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿਖੇ ਹੋਈ ਪਰਵਿੰਦਰ ਝੋਟਾ ਦੇ ਕਤਲ ਦੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਬਰਦਾਸ਼ਤ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਪੁਲੀਸ ਨੂੰ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਬ੍ਰੇਕਿੰਗ: ਮਾਨਸਾ ਕਤਲ ਕਾਂਡ ਅਤਿ-ਨਿੰਦਣਯੋਗ, ਅਮਨ-ਕਾਨੂੰਨ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ: ਮੁੱਖ ਮੰਤਰੀ ਮਾਨ
RELATED ARTICLES


