ਚੰਡੀਗੜ੍ਹ 06 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਧਰਮ ਯੁੱਧ ਮੋਰਚੇ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਨਾਲ ਅਹਿਮ ਮੀਟਿੰਗ ਕੀਤੀ। ਮਾਨ ਨੇ ਕਿਹਾ ਕਿ ਸਿੱਖ ਪੰਥ ਨਾਲ ਜੁੜੇ ਮਸਲਿਆਂ ’ਤੇ ਵਿਚਾਰ-ਚਰਚਾ ਹੋਈ। ਉਨ੍ਹਾਂ SGPC ਦੀਆਂ ਲੰਬੇ ਸਮੇਂ ਤੋਂ ਰੁਕੀਆਂ ਚੋਣਾਂ ਜਲਦ ਕਰਵਾਉਣ ਦੀ ਗੱਲ ਕਹੀ। ਸ੍ਰੀ ਆਨੰਦਪੁਰ ਸਾਹਿਬ ਦੀ ਘਟਨਾ ਦੀ ਡੂੰਘਾਈ ਨਾਲ ਜਾਂਚ ਲਈ ਤੁਰੰਤ SIT ਗਠਿਤ ਕਰਨ ਦਾ ਭਰੋਸਾ ਵੀ ਦਿੱਤਾ।
ਬ੍ਰੇਕਿੰਗ : ਭਗਵੰਤ ਮਾਨ ਨੇ ਗੁਰਪ੍ਰੀਤ ਸਿੰਘ ਖਾਲਸਾ ਨਾਲ ਕੀਤੀ ਮੀਟਿੰਗ, SGPC ਚੋਣਾਂ ਜਲਦ ਕਰਵਾਉਣ ਤੇ SIT ਜਾਂਚ ਦਾ ਦਿੱਤਾ ਭਰੋਸਾ
RELATED ARTICLES


