HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਤੇ ਕਸਿਆ ਸਿਆਸੀ ਤੰਜ

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਤੇ ਕਸਿਆ ਸਿਆਸੀ ਤੰਜ

ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਲੈ ਕੇ ਤਿੱਖਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹੁਣ ਰੈਲੀਆਂ ਵਿੱਚ ਲੋਕਾਂ ਦੀਆਂ ਮਿੰਨਤਾਂ ਕਰਦੇ ਫਿਰਦੇ ਹਨ ਅਤੇ ਇੱਕ ਮੌਕਾ ਦੇਣ ਦੀ ਅਪੀਲ ਕਰਦੇ ਹਨ। ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਜਦੋਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਿਉਂ ਬਣਾਉਣ। ਇਹ ਬਿਆਨ।

RELATED ARTICLES

Most Popular

Recent Comments