More
    HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਏਅਰਪੋਰਟ ’ਤੇ ਰਾਸ਼ਟਰਪਤੀ ਦ੍ਰੌਪਦੀ...

    ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਏਅਰਪੋਰਟ ’ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਪੰਜਾਬ ਪਹੁੰਚਣ ’ਤੇ ਕੀਤਾ ਨਿੱਘਾ ਸਵਾਗਤ

    ਚੰਡੀਗੜ੍ਹ 06 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਏਅਰਪੋਰਟ ਵਿਖੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਪੰਜਾਬ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਅਥਾਹ ਸਤਿਕਾਰ ਨਾਲ ਰਾਸ਼ਟਰਪਤੀ ਨੂੰ ਪੰਜਾਬ ਦੀ ਧਰਤੀ ’ਤੇ ਜੀ ਆਇਆਂ ਕਿਹਾ ਗਿਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦਾ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ ’ਤੇ ਪਹੁੰਚਣਾ ਪੰਜਾਬ ਵਾਸੀਆਂ ਲਈ ਮਾਣ ਵਾਲੀ ਗੱਲ ਹੈ।

    RELATED ARTICLES

    Most Popular

    Recent Comments