ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਜੀ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ । ਕਿਉਂਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਕੇਂਦਰ ਉਹਨਾਂ ਬਾਰੇ ਕੋਈ ਫੈਸਲਾ ਨਹੀਂ ਕਰ ਰਿਹਾ ਜੋ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਹੋਰ ਸਿੱਖ ਬੰਦੀਆਂ ਦੀ ਰਿਹਾਈ ਬਾਰੇ ਵੀ ਕੇਂਦਰੀ ਗ੍ਰਹਿ ਮੰਤਰਾਲਾ ਕੋਈ ਫੈਸਲਾ ਨਹੀਂ ਲੈ ਰਿਹਾ ਜੋ ਕਿ ਗਲਤ ਹੈ।
ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਹੋ ਰਹੀ ਹੈ ਬੇਇਨਸਾਫੀ : ਕਮਲਜੀਤ ਕੌਰ
RELATED ARTICLES