Sunday, July 7, 2024
HomePunjabi NewsLiberal Breakingਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ 10 ਮਈ ਨੂੰ ਆਉਣਗੇ...

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ 10 ਮਈ ਨੂੰ ਆਉਣਗੇ ਚੰਡੀਗੜ੍ਹ

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ। ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸ਼ਿਰਕਤ ਕਰਨਗੇ। ਭਾਜਪਾ ਉਮੀਦਵਾਰ ਸੰਜੇ ਟੰਡਨ 10 ਮਈ ਨੂੰ ਹੀ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਬਾਅਦ ਸੈਕਟਰ 27 ਦੇ ਰਾਮਲੀਲਾ ਮੈਦਾਨ ਵਿੱਚ ਰੈਲੀ ਕੀਤੀ ਜਾਵੇਗੀ। ਇਹ 2024 ਦੀਆਂ ਲੋਕ ਸਭਾ ਚੋਣਾਂ ਦੀ ਪਹਿਲੀ ਵੱਡੀ ਜਨਤਕ ਮੀਟਿੰਗ ਹੋਵੇਗੀ।

RELATED ARTICLES

Most Popular

Recent Comments