HomePunjabi NewsLiberal Breakingਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ...

ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪੰਜਾਬ ਦੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਅਤੇ ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ (ਆਈ.ਏ.ਐਸ.) ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

RELATED ARTICLES

Most Popular

Recent Comments