ਪੰਜਾਬ ਦੇ ਜਲੰਧਰ ਵਿੱਚ ਅੱਜ ਪ੍ਰੈੱਸ ਕਾਨਫਰੰਸ ਕਰਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ 21 ਅਕਤੂਬਰ ਨੂੰ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਧਮਕੀ ਦਿੱਤੀ ਹੈ। ਇਸ ਹਾਈਵੇਅ ਨੂੰ ਫਗਵਾੜਾ ਸ਼ੂਗਰ ਮਿੱਲ ਨੇੜੇ ਜਾਮ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਰਿਆਂ ਤੋਂ ਝੋਨਾ ਨਾ ਖਰੀਦਿਆ ਤਾਂ ਇਹ ਕਦਮ ਚੁੱਕੇ ਜਾਣਗੇ।
ਭਾਰਤੀ ਕਿਸਾਨ ਯੂਨੀਅਨ ਦੋਆਬਾ 21 ਅਕਤੂਬਰ ਨੂੰ ਕਰੇਗਾ ਨੈਸ਼ਨਲ ਹਾਈਵੇਅ ਜਾਮ
RELATED ARTICLES