ਜਗਰਾਉਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਭਲਕੇ 15 ਅਗਸਤ ਨੂੰ ਰਾਜ ਭਰ ਵਿੱਚ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਾਲੇ ਝੰਡੇ ਦਿਖਾ ਕੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ। ਇਹ ਜਾਣਕਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਜ਼ਿਲ੍ਹੇ ਭਰ ਤੋਂ ਸਰਗਰਮ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ |
ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ 15 ਅਗਸਤ ਵਾਲੇ ਦਿਨ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿਖਾਏ ਜਾਣਗੇ ਕਾਲੇ ਝੰਡੇ
RELATED ARTICLES