ਪੰਜਾਬ ਦੇ ਲੁਧਿਆਣਾ ਵਿੱਚ ਭਾਰਤਮਾਲਾ ਪ੍ਰੋਜੈਕਟ ਤਹਿਤ ਗ੍ਰੀਨਫੀਲਡ ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇਅ ਪ੍ਰੋਜੈਕਟ ਦਾ ਚੱਲ ਰਿਹਾ ਕੰਮ ਰੁਕ ਸਕਦਾ ਹੈ। ਠੇਕੇਦਾਰ ਨੇ ਕੰਮ ਅੱਧ ਵਿਚਾਲੇ ਛੱਡਣ ਦੀ ਇੱਛਾ ਪ੍ਰਗਟਾਈ ਹੈ। ਕੰਪਨੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਦੋਸ਼ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਸਹੀ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ ਹੈ।
ਪੰਜਾਬ ਦੇ ਲੁਧਿਆਣਾ ਵਿੱਚ ਭਾਰਤਮਾਲਾ ਪ੍ਰੋਜੈਕਟ ਹੋ ਸਕਦਾ ਹੈ ਬੰਦ
RELATED ARTICLES