HomePunjabi NewsLiberal Breakingਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦੇ ਇਸਤੀਫੇ ਨੂੰ ਲੈ ਕੇ ਸ਼੍ਰੋਮਣੀ...

ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦੇ ਇਸਤੀਫੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਚੁੱਕੇ ਸਵਾਲ

ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦੇ ਇਸਤੀਫੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਅਕਾਲ ਤਖਤ ਸਾਹਿਬ ਦਾ ਹੁਕਮ ਨਾ ਮੰਨ ਕੇ ਪਹਿਲਾਂ ਹੀ ਇਸਤੀਫਾ ਦੇ ਦਿੱਤਾ ਸੀ । ਇਸ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਵੀ ਗਲਤ ਹੈ ਕਿਉਂਕਿ ਇਨੀ ਜਲਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਭਰਤੀ ਨਹੀਂ ਕੀਤੀ ਜਾ ਸਕਦੀ।

RELATED ARTICLES

Most Popular

Recent Comments